Saturday, July 27, 2024
HomePunjabi NewsLiberal Breakingਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ...

ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਅੱਪਡੇਟ ਆਇਆ ਸਾਹਮਣੇ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਕਰਵਾਉਣ ਸਬੰਧੀ ਮੁੜ ਕੋਈ ਫੈਸਲਾ ਨਹੀਂ ਹੋ ਸਕਿਆ ਅਤੇ ਇਸ ਕੇਸ ਦੀ ਸੁਣਵਾਈ ਹੁਣ ਮਾਰਚ ਵਿੱਚ ਹੋਵੇਗੀ। ਇਸ ਮਾਮਲੇ ‘ਚ ਅੰਮ੍ਰਿਤਸਰ ਨਿਵਾਸੀ ਪੀ.ਸੀ. ਬਾਲੀ ਵੱਲੋਂ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਇਹ ਮੁੱਦਾ ਉਠਾਇਆ ਗਿਆ ਹੈ। ਲੁਧਿਆਣਾ ਸਮੇਤ ਪੰਜਾਬ ਦੀਆਂ 5 ਨਗਰ ਨਿਗਮਾਂ ਦਾ ਕਾਰਜਕਾਲ ਪਿਛਲੇ ਸਾਲ ਜਨਵਰੀ ਤੋਂ ਅਪਰੈਲ ਤੱਕ ਪੂਰਾ ਹੋ ਚੁੱਕਾ ਹੈ ਪਰ ਅਜੇ ਤੱਕ ਸਰਕਾਰ ਨੇ ਨਵੇਂ ਸਿਰੇ ਤੋਂ ਨਗਰ ਨਿਗਮ ਚੋਣਾਂ ਕਰਵਾਉਣ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਹੈ।

RELATED ARTICLES

Most Popular

Recent Comments