ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੈ। ਇਸ ਦੌਰਾਨ ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਵਿਨੀਤ ਧੀਰ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ ਹੈ, “ਮੈਂ ਵਿਨੀਤ ਧੀਰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਾ ਹਾਂ।”
ਆਮ ਆਦਮੀ ਪਾਰਟੀ ਨੂੰ ਝਟਕਾ, ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ
RELATED ARTICLES