HomePunjabi NewsLiberal Breakingਅਕਾਲੀ ਦਲ ਨੂੰ ਝੱਟਕਾ, ਬ੍ਰਿਗੇਡੀਅਰ ਰਾਜਕੁਮਾਰ ਮੁੜ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਕਾਲੀ ਦਲ ਨੂੰ ਝੱਟਕਾ, ਬ੍ਰਿਗੇਡੀਅਰ ਰਾਜਕੁਮਾਰ ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ । ਬ੍ਰਿਗੇਡੀਅਰ ਰਾਜਕੁਮਾਰ ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। CM ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾ ਨੇ ਆਪ ਦਾ ਪੱਲਾ ਫੜਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦੇ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ।

RELATED ARTICLES

Most Popular

Recent Comments