Wednesday, July 3, 2024
HomePunjabi NewsLiberal Breakingਨੈਸ਼ਨਲ ਹਾਈਵੇ ਨੂੰ ਜਾਮ ਕਰਨ ਦੇ ਦੋਸ਼ 'ਚ 250 ਲੋਕਾਂ ਦੇ ਖਿਲਾਫ...

ਨੈਸ਼ਨਲ ਹਾਈਵੇ ਨੂੰ ਜਾਮ ਕਰਨ ਦੇ ਦੋਸ਼ ‘ਚ 250 ਲੋਕਾਂ ਦੇ ਖਿਲਾਫ ਮਾਮਲਾ ਦਰਜ

ਪੰਜਾਬ ਦੇ ਲੁਧਿਆਣਾ ‘ਚ ਜੰਮੂ-ਦਿੱਲੀ ਨੈਸ਼ਨਲ ਹਾਈਵੇ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਜਾਮ ਲਾਉਣ ਵਾਲੇ ਕਰੀਬ 250 ਲੋਕਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇੱਕ ਦਿਨ ਪਹਿਲਾਂ ਵੀਰਵਾਰ ਨੂੰ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਨੇ ਅਨਾਜ ਨੀਤੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ।

RELATED ARTICLES

Most Popular

Recent Comments