Wednesday, June 26, 2024
HomePunjabi NewsLiberal Breakingਹਿਮਾਚਲ 'ਚ ਪੰਜਾਬ ਦੇ NRI ਜੋੜੇ 'ਤੇ ਕੁੱਟਮਾਰ ਦੇ ਮਾਮਲੇ ਵਿੱਚ ਅਣਪਛਾਤੇ...

ਹਿਮਾਚਲ ‘ਚ ਪੰਜਾਬ ਦੇ NRI ਜੋੜੇ ‘ਤੇ ਕੁੱਟਮਾਰ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਹਿਮਾਚਲ ‘ਚ ਪੰਜਾਬ ਦੇ ਐਨਆਰਆਈ ਜੋੜੇ ‘ਤੇ ਕੁੱਟਮਾਰ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਛੇ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਆਈਪੀਸੀ ਦੀਆਂ ਧਾਰਾਵਾਂ 323, 341, 354, 506, 148 ਅਤੇ 149 ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿਮਾਚਲ ਦੇ ਮੁੱਖ ਮੰਤਰੀ ਨੂੰ ਈਮੇਲ ਭੇਜ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments