Wednesday, July 3, 2024
HomePunjabi NewsLiberal Breakingਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ

ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜ਼ਮੀਨੀ ਵਿਵਾਦ ਸਬੰਧੀ ਥਾਣਾ ਜ਼ੀਰਾ ਵਿਖੇ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

RELATED ARTICLES

Most Popular

Recent Comments