HomePunjabi NewsLiberal Breakingਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਸੀ। ਰਾਜਦੀਪ ਸਿੰਘ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

RELATED ARTICLES

Most Popular

Recent Comments