ਪੰਜਾਬ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਨੂੰ ਲੈ ਕੇ ਅੱਜ ਫੈਸਲਾ ਹੋ ਸਕਦਾ ਹੈ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁਲਾਇਆ ਹੈ। ਜਿਸ ਵਿੱਚ ਉਹ ਵਿਧਾਇਕ ਦਾ ਪੱਖ ਜਾਣਨਗੇ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਨੂੰ ਲੈ ਕੇ ਅੱਜ ਆ ਸਕਦਾ ਹੈ ਫੈਸਲਾ
RELATED ARTICLES