ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰੀ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ । ਪੰਜਾਬ ਸਰਕਾਰ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ ਪਿਛਲੇ ਸਾਲ ਦੇ 656 ਦੇ ਮੁਕਾਬਲੇ ਇਸ ਵਾਰ ਸਿਰਫ 188 ਮਾਮਲੇ ਹੀ ਸਾਹਮਣੇ ਆਏ ਹਨ ਪੰਜਾਬ ਸਰਕਾਰ ਵਲੋਂ ਲਗਾਤਾਰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਆਈ ਗਿਰਾਵਟ
RELATED ARTICLES