ਬ੍ਰੇਕਿੰਗ : ਅੱਜ ਪੰਜਾਬ BJP ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਇੱਕ ਵਫਦ ਰਾਜਪਾਲ ਨੂੰ ਮਿਲੇਗਾ। ਇਸ ਵਫਦ ਵਿੱਚ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਸੀਨੀਅਰ ਨੇਤਾ ਵੀ ਸ਼ਾਮਲ ਹੋਣਗੇ। ਇਹ ਮੁਲਾਕਾਤ ਝੋਨੇ ਦੀ ਲਿਫਟਿੰਗ ਦੇ ਮਾਮਲੇ ਨੂੰ ਲੈ ਕੇ ਹੋਵੇਗੀ, ਜਿਸ ਵਿੱਚ ਇਸ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ।
ਪੰਜਾਬ BJP ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਵਫਦ ਰਾਜਪਾਲ ਨਾਲ ਕਰੇਗਾ ਮੁਲਾਕਾਤ
RELATED ARTICLES