ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨਾਲ ਮਿਲਣ ਪਹੁੰਚਿਆ ਹੈ। ਟੀਮ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰ ਰਹੇ ਹਨ। ਜਦਕਿ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਕੇ ‘ਤੇ ਮੌਜੂਦ ਹਨ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਤਿਆਰ ਕੀਤੀਆਂ ਜਾ ਰਹੀਆਂ ਵੋਟਰ ਸੂਚੀਆਂ ਵਿੱਚ ਕਈ ਖਾਮੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗੁਰਦੁਆਰਾ ਚੋਣ ਕਮਿਸ਼ਨ ਨਾਲ ਮਿਲਣ ਪਹੁੰਚਿਆ
RELATED ARTICLES