HomePunjabi NewsLiberal Breakingਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ 'ਤੇ ਫੇਸਬੁੱਕ 'ਤੇ ਬਣਾਇਆ ਫਰਜ਼ੀ ਅਕਾਉਂਟ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ‘ਤੇ ਫੇਸਬੁੱਕ ‘ਤੇ ਬਣਾਇਆ ਫਰਜ਼ੀ ਅਕਾਉਂਟ

ਸਿੱਖਾਂ ਦੇ ਪੰਜ ਤਖ਼ਤਾਂ ‘ਚੋਂ ਇੱਕ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ‘ਤੇ ਫੇਸਬੁੱਕ ‘ਤੇ ਇੱਕ ਫਰਜ਼ੀ ਖਾਤਾ ਬਣਾਇਆ ਗਿਆ ਸੀ। ਇਸ ਦੀ ਜਾਣਕਾਰੀ ਖੁਦ ਗਿਆਨੀ ਹਰਪ੍ਰੀਤ ਸਿੰਘ ਦੀ ਟੀਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਪੇਜ ਬਨਾਉਣ ਵਾਲੇ ਨੂੰ ਸਲਾਹ ਵੀ ਦਿੱਤੀ। ਇਸ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵਿਰੋਧ ਕੀਤਾ ਹੈ।

RELATED ARTICLES

Most Popular

Recent Comments