HomePunjabi NewsLiberal Breakingਡੀਐਸਪੀ ਗੁਰਸ਼ੇਰ ਸਿੰਘ ਦੀ ਪਟੀਸ਼ਨ ਤੇ ਅਦਾਲਤ ਵਿੱਚ ਹੋਈ ਸੁਣਵਾਈ

ਡੀਐਸਪੀ ਗੁਰਸ਼ੇਰ ਸਿੰਘ ਦੀ ਪਟੀਸ਼ਨ ਤੇ ਅਦਾਲਤ ਵਿੱਚ ਹੋਈ ਸੁਣਵਾਈ

ਡੀਐਸਪੀ ਗੁਰਸ਼ੇਰ ਸਿੰਘ ਵੱਲੋਂ ਜਮਾਨਤ ਦੇ ਲਈ ਪਟੀਸ਼ਨ ਮੋਹਾਲੀ ਜਿਲਾ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ ਇਸ ਤੋਂ ਬਾਅਦ ਇਸ ਤੇ ਸੁਣਵਾਈ ਹੋਈ ਅਤੇ ਅਦਾਲਤ ਨੇ ਪੁਲਿਸ ਨੂੰ ਰਿਕਾਰਡ ਪੇਸ਼ ਕਰਨ ਦੇ ਲਈ 15 ਜਨਵਰੀ ਦਾ ਸਮਾਂ ਦਿੱਤਾ ਹੈ । ਦੱਸ ਦਈਏ ਕਿ ਪੁਲਿਸ ਹਿਰਾਸਤ ਵਿੱਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ ਹਨ ਅਤੇ ਅੰਡਰਗਰਾਊਂਡ ਹਨ।

RELATED ARTICLES

Most Popular

Recent Comments