HomePunjabi NewsLiberal Breakingਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ...

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਹੋਈ ਸੁਣਵਾਈ

ਵਾਰਿਸ ਪੰਜਾਬ ਦੇ ਆਰਗੇਨਾਈਜ਼ੇਸ਼ਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਸ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਇਸ ਸਬੰਧੀ ਅਗਲੀ ਸੁਣਵਾਈ ‘ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

RELATED ARTICLES

Most Popular

Recent Comments