ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ ‘ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ। ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ ‘ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਹਾਲਾਂਕਿ ਹਾਈਕੋਰਟ ਨੇ ਬਾਰਡਰ ਬੰਦ ਕਰਕੇ ਕਿਸਾਨਾਂ ਨੂੰ ਰੋਕੇ ਜਾਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ
RELATED ARTICLES