ਖਡੂਰ ਸਾਹਿਬ ਤੋਂ ਸੰਸਦ ਮੈਂਬਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਸ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਦੇ ਮਾਮਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਵੇਗੀ। ਉਸ ਨੇ ਆਪਣੇ ‘ਤੇ ਲਗਾਏ ਗਏ ਇਸ ਐਕਟ ਨੂੰ ਗਲਤ ਕਰਾਰ ਦਿੱਤਾ ਹੈ।
ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੇ ਲੱਗੇ NSA ਖ਼ਿਲਾਫ਼ ਹਾਈ ਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ
RELATED ARTICLES