ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਇਸ ਦੌਰਾਨ ਕੇਂਦਰ ਸਰਕਾਰ ਐਤਵਾਰ ਨੂੰ ਹੋਈ ਬੈਠਕ ਦੀ ਪੂਰੀ ਰਿਪੋਰਟ ਅਦਾਲਤ ‘ਚ ਪੇਸ਼ ਕਰੇਗੀ। ਉਧਰ ਕਿਸਾਨਾਂ ਨੇ ਉਸ ਮੀਟਿੰਗ ਵਿੱਚ ਕੇਂਦਰ ਦੇ ਸੁਝਾਵਾਂ ਨੂੰ ਰੱਦ ਕਰਦਿਆਂ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਵੀ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ
RELATED ARTICLES