HomePunjabi NewsLiberal Breakingਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ...

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ (20 ਦਸੰਬਰ) ਲਗਾਤਾਰ ਤੀਜੇ ਦਿਨ ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਬਲੱਡ ਟੈਸਟ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। ਸੁਣਵਾਈ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ।

RELATED ARTICLES

Most Popular

Recent Comments