ਪੰਜਾਬ ‘ਚ ਪੰਚਾਇਤੀ ਚੋਣਾਂ ਨਾਲ ਸਬੰਧਤ ਮਾਮਲੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਮੁੜ ਤੋਂ ਅਹਿਮ ਸੁਣਵਾਈ ਹੋਵੇਗੀ। ਇਸ ਸਮੇਂ ਦੌਰਾਨ 100 ਤੋਂ ਵੱਧ ਪਟੀਸ਼ਨਾਂ ਸੁਣਵਾਈ ਲਈ ਪੈਂਡਿੰਗ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਹੋਰਨਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ।
ਪੰਜਾਬ ‘ਚ ਪੰਚਾਇਤੀ ਚੋਣਾਂ ਨਾਲ ਸਬੰਧਤ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ
RELATED ARTICLES