ਪੰਜਾਬ ਦੇ ਉਚ-ਪੱਧਰੀ ਵਫ਼ਦ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਇੱਕ ਬੇਹਦ ਅਹਿਮ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਵਫਦ ਵੱਲੋਂ (RDF) ਅਤੇ (MDF) ਦੇ ਜਟਿਲ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ। ਵਫ਼ਦ ਨੇ ਰਾਜ ਦੇ ਕ੍ਰਿਸ਼ੀ ਖੇਤਰ ਅਤੇ ਆਰਥਿਕਤਾ ਨੂੰ ਸਮਰਥਨ ਦੇਣ ਲਈ ਕੇਂਦਰ ਲਈ ਕੇਂਦਰ ਨੂੰ ਅਪੀਲ ਕੀਤੀ ਹੈ।
ਪੰਜਾਬ ਦੇ ਉਚ-ਪੱਧਰੀ ਵਫ਼ਦ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ
RELATED ARTICLES