ਨੇਪਾਲ ਦੇ ਕਾਠਮੰਡੂ ਵਿਚ ਅੱਜ ਵੱਡਾ ਜਹਾਜ਼ ਹਾਦਸਾ ਵਾਪਰ ਗਿਆ ਹੈ। ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ (ਟੀਆਈਏ) ਤੋਂ ਪੋਖਰਾ ਲਈ ਉਡਾਣ ਭਰਦਿਆਂ ਸੌਰਿਆ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਜਹਾਜ਼ ‘ਚ 19 ਲੋਕ ਸਵਾਰ ਸਨ। ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਮੀਡਿਆ ਰਿਪੋਰਟ ਮੁਤਾਬਿਕ ਹੁਣ ਤੱਕ 5 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
ਨੇਪਾਲ ਦੇ ਕਾਠਮੰਡੂ ਵਿਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਇੰਨਿਆ ਮੌਤਾਂ ਦੀ ਪੁਸ਼ਟੀ
RELATED ARTICLES