Sunday, July 7, 2024
HomePunjabi NewsLiberal Breakingਪੱਛਮੀ ਬੰਗਾਲ ਵਿਚ ਵਾਪਰਿਆ ਇਕ ਵੱਡਾ ਰੇਲ ਹਾਦਸਾ, 4 ਦੀ ਮੌਤ

ਪੱਛਮੀ ਬੰਗਾਲ ਵਿਚ ਵਾਪਰਿਆ ਇਕ ਵੱਡਾ ਰੇਲ ਹਾਦਸਾ, 4 ਦੀ ਮੌਤ

ਪੱਛਮੀ ਬੰਗਾਲ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਪਟੜੀ ‘ਤੇ ਖੜ੍ਹੀ ਕੰਚਨਗੰਗਾ ਐਕਸਪ੍ਰੈੱਸ ਟਰੇਨ ਦੇ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਕ ਮਾਲ ਗੱਡੀ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਇਸ ਹਾਦਸੇ ‘ਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ।

RELATED ARTICLES

Most Popular

Recent Comments