ਪੰਜਾਬ ਦੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ । ਪੰਜਾਬ ਦੇ ਵਿੱਚ ਆਗਾਮੀ 15 ਅਕਤੂਬਰ ਨੂੰ ਵੋਟਾਂ ਦੀ ਤਰੀਕ ਤੈਅ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਸਾਂਝੀ ਕੀਤੀ ਗਈ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਸੀ ਜਿਸ ਦੇ ਵਿੱਚ ਇਹ ਜਾਣਕਾਰੀ ਦਿੱਤੀ ਗਈ।
ਪੰਜਾਬ ਦੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ
RELATED ARTICLES