ਪੰਜਾਬੀ ਸਿਨੇਮਾ ਨੂੰ ਲੈਕੇ ਇਸ ਸਮੇਂ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੰਜਾਬੀ ਸਿਨੇਮਾ ਲਈ ਇਹ ਬੇਹੱਦ ਖੁਸ਼ੀ ਵਾਲੀ ਗੱਲ ਹੈ ਕਿ ਪੰਜਾਬੀ ਸਿਨੇਮਾ ਨੂੰ ਆਪਣਾ ਸੈਂਸਰ ਬੋਰਡ ਮਿਲ ਗਿਆ ਹੈ। ਇਸ ਨੂੰ ਪੰਜਾਬੀ ਸਿਨੇਮਾ ਦੀ ਵੱਡੀ ਕਾਮਯਾਬੀ ਕਿਹਾ ਜਾ ਸਕਦਾ ਹੈ। ਕਿਉਂਕਿ ਪਹਿਲਾਂ ਪੰਜਾਬੀ ਫਿਲਮ ਮੇਕਰਸ ਨੂੰ ਆਪਣੀਆਂ ਫਿਲਮਾਂ ਪਾਸ ਕਰਾਉਣ ਲਈ ਮੁੰਬਈ ਜਾਣਾ ਪੈਂਦਾ ਸੀ।
ਪੰਜਾਬੀ ਸਿਨੇਮਾ ਲਈ ਮਾਣ ਵਾਲੀ ਗੱਲ, ਮਿਲੇਗਾ ਆਪਣਾ ਸੈਂਸਰ ਬੋਰਡ
RELATED ARTICLES