ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਜਾ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਦੇ ਨਾਲ ਮੁਲਾਕਾਤ ਕੀਤੀ ਗਈ । ਇਸ ਮੌਕੇ ਉਹਨਾਂ ਦੇ ਨਾਲ ਲੋਕ ਸਭਾ ਟਿਕਟ ਤੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ । ਇਸ ਮੌਕੇ ਕੰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਤਰੱਕੀ ਦੇ ਕੰਮ ਕੀਤੇ ਹਨ ਉਹਨਾਂ ਦੇ ਆਧਾਰ ਤੇ ਲੋਕ ਉਹਨਾਂ ਨੂੰ ਇਸ ਵਾਰ ਵੀ ਵੋਟਾਂ ਵਿੱਚ ਜਿਤਾਉਣਗੇ।
ਮੁੱਖ ਮੰਤਰੀ ਮਾਨ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਕੀਤੀ ਗਈ ਮੀਟਿੰਗ
RELATED ARTICLES