6 ਦਸੰਬਰ ਨੂੰ ਕਿਸਾਨਾਂ ਨੇ ਪੈਦਲ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਚਲਦੇ ਅੱਜ ਕਿਸਾਨ ਆਗੂਆਂ ਤੇ ਪੰਜਾਬ ਪੁਲਿਸ ਦੀ ਕਿਸਾਨਾਂ ਨਾਲ ਇੱਕ ਅਹਿਮ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਹਾਜਰ ਹੋਏ । ਦੱਸ ਦਈਏ ਕਿ ਕਿਸਾਨਾਂ ਨੂੰ ਰੋਕਣ ਦੇ ਲਈ ਹਰਿਆਣਾ ਪੁਲਿਸ ਵੱਲੋਂ ਬਾਰਡਰ ਤੇ ਸਖਤੀ ਵਧਾ ਦਿੱਤੀ ਗਈ ਹੈ ਤੇ ਕਿਸਾਨਾਂ ਨੂੰ ਰੋਕਣ ਦੇ ਲਈ ਬੈਰੀਕੇਡ ਲਗਾ ਦਿੱਤੇ ਗਏ ਹਨ।
ਕਿਸਾਨਾਂ ਅਤੇ ਪੰਜਾਬ ਪੁਲਿਸ ਦੀ ਹੋਈ ਮੀਟਿੰਗ, ਹਰਿਆਣਾ ਪੁਲਿਸ ਵੱਲੋਂ ਬਾਰਡਰ ਤੇ ਸਖਤੀ ਵਧਾਈ ਗਈ
RELATED ARTICLES