ਲੋਕ ਸਭਾ ਚੋਣਾਂ 2024 ਮੁਕੰਮਲ ਹੋ ਗਈਆਂ ਹਨ ਸਵੇਰੇ 7 ਵਜੇ ਤੋਂ ਲੈ ਕੇ ਅੱਜ ਸ਼ਾਮ 6 ਵਜੇ ਤੱਕ ਵੋਟਿੰਗ ਪ੍ਰਕਿਰਿਆ ਪੂਰੀ ਕੀਤੀ ਗਈ ਇਸ ਤੋਂ ਬਾਅਦ ਦਿੱਲੀ ‘ਚ ਕਾਂਗਰਸ ਪ੍ਰਧਾਨ ਖੜਗੇ ਦੀ ਰਿਹਾਇਸ਼ ‘ਤੇ ਇੰਡੀਆ ਗਠਜੋੜ ਦੀ ਬੈਠਕ ਹੋਈ। ਮੀਟਿੰਗ ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਭਗਵੰਤ ਮਾਨ, ਰਾਘਵ ਚੱਢਾ, ਅਖਿਲੇਸ਼ ਯਾਦਵ ਸਮੇਤ ਹੋਰ ਨੇਤਾ ਮੌਜੂਦ ਸਨ।
ਦਿੱਲੀ ‘ਚ ਕਾਂਗਰਸ ਪ੍ਰਧਾਨ ਖੜਗੇ ਦੀ ਰਿਹਾਇਸ਼ ‘ਤੇ ਇੰਡੀਆ ਗਠਜੋੜ ਦੀ ਹੋਈ ਬੈਠਕ
RELATED ARTICLES