HomePunjabi NewsLiberal Breakingਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਹੋਈ ਮੀਟਿੰਗ

ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਹੋਈ ਮੀਟਿੰਗ

ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਪੰਨ ਹੋਈ, ਜਿਸ ਵਿੱਚ ਕਈ ਮੁੱਖ ਮਸਲਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕਨੇਡਾ ਵਿੱਚ ਹੋਈ ਝੜਪਾਂ ਤੇ ਗੱਲ ਕੀਤੀ ਗਈ ਅਤੇ ਕ੍ਰਿਪਾਨ ਪਹਿਨਣ ‘ਤੇ ਲਗਾਈ ਰੋਕ ਦਾ ਮਾਮਲਾ ਵੀ ਮੀਟਿੰਗ ਵਿੱਚ ਚਰਚਾ ਦਾ ਕੇਂਦਰ ਰਿਹਾ। ਧਾਮੀ ਨੇ ਕਿਹਾ ਕਿ ਕ੍ਰਿਪਾਨ ਪਹਿਨਣ ਤੇ ਰੋਕ ਲਗਾਉਣਾ ਮਨੁੱਖੀ ਅਧਿਕਾਰਾਂ ਦਾ ਹਨਨ ਹੈ।

RELATED ARTICLES

Most Popular

Recent Comments