ਲੋਕ ਸਭਾ ਚੋਣਾਂ ਨੂੰ ਲੈ ਕੇ 22 ਮਾਰਚ ਨੂੰ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਸੂਬਾ ਪੱਧਰੀ ਮੈਂਬਰ ਅਤੇ ਸਿਵਲ ਇੰਚਾਰਜ ਹਾਜ਼ਰ ਹੋਣਗੇ। ਮੀਟਿੰਗ ਨੂੰ ਸੰਸਦੀ ਹਲਕਾ ਵਾਈਜ਼ ਸੱਦਿਆ ਗਿਆ ਹੈ। ਬਸਪਾ ਦੇ ਸੂਬਾ ਦਫ਼ਤਰ ਸਕੱਤਰ ਜਸਵੰਤ ਰਾਏ ਨੇ ਦੱਸਿਆ ਕਿ ਮੀਟਿੰਗ ਵਿੱਚ ਹਲਕੇ ਦੇ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ ਚਰਚਾ ਹੋਵੇਗੀ।
ਲੋਕ ਸਭਾ ਚੋਣਾਂ ਨੂੰ ਲੈ ਕੇ 22 ਮਾਰਚ ਨੂੰ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੱਦੀ ਗਈ ਮੀਟਿੰਗ
RELATED ARTICLES