HomePunjabi NewsLiberal Breakingਲੋਕ ਸਭਾ ਚੋਣਾਂ ਨੂੰ ਲੈ ਕੇ 22 ਮਾਰਚ ਨੂੰ ਜਲੰਧਰ ਵਿੱਚ ਬਹੁਜਨ...

ਲੋਕ ਸਭਾ ਚੋਣਾਂ ਨੂੰ ਲੈ ਕੇ 22 ਮਾਰਚ ਨੂੰ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੱਦੀ ਗਈ ਮੀਟਿੰਗ

ਲੋਕ ਸਭਾ ਚੋਣਾਂ ਨੂੰ ਲੈ ਕੇ 22 ਮਾਰਚ ਨੂੰ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਸੂਬਾ ਪੱਧਰੀ ਮੈਂਬਰ ਅਤੇ ਸਿਵਲ ਇੰਚਾਰਜ ਹਾਜ਼ਰ ਹੋਣਗੇ। ਮੀਟਿੰਗ ਨੂੰ ਸੰਸਦੀ ਹਲਕਾ ਵਾਈਜ਼ ਸੱਦਿਆ ਗਿਆ ਹੈ। ਬਸਪਾ ਦੇ ਸੂਬਾ ਦਫ਼ਤਰ ਸਕੱਤਰ ਜਸਵੰਤ ਰਾਏ ਨੇ ਦੱਸਿਆ ਕਿ ਮੀਟਿੰਗ ਵਿੱਚ ਹਲਕੇ ਦੇ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ ਚਰਚਾ ਹੋਵੇਗੀ।

RELATED ARTICLES

Most Popular

Recent Comments