More
    HomePunjabi NewsLiberal Breakingਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਨਵਾਂ ਵਿਵਾਦ, ਹੁਣ ਇਸ ਆਗੂ ਨੇ ਚੋਣ...

    ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਨਵਾਂ ਵਿਵਾਦ, ਹੁਣ ਇਸ ਆਗੂ ਨੇ ਚੋਣ ਨਾ ਲੜਨ ਦਾ ਕੀਤਾ ਫੈਸਲਾ

    ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਆਪਣੇ ਲੋਕ ਸਭਾ ਹਲਕੇ ਫਰੀਦਕੋਟ ਵਿੱਚ ਘਿਰ ਗਏ ਹਨ। ਪਾਰਟੀ ਅੰਦਰ ਬਾਗੀ ਸੁਰਾਂ ਉੱਠੀਆਂ ਹਨ। ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਪਾਰਟੀ ਤੋਂ ਟਿਕਟ ਦਾ ਦਾਅਵਾ ਵੀ ਵਾਪਸ ਲੈ ਲਿਆ ਹੈ।

    RELATED ARTICLES

    Most Popular

    Recent Comments