HomePunjabi NewsLiberal Breakingਤਰਨ ਤਾਰਨ ਤੋਂ ਪਾਕਿਸਤਾਨ ਲਈ ਜਸੂਸੀ ਕਰਨ ਵਾਲਾ ਇੱਕ ਵਿਅਕਤੀ ਕਾਬੂ

ਤਰਨ ਤਾਰਨ ਤੋਂ ਪਾਕਿਸਤਾਨ ਲਈ ਜਸੂਸੀ ਕਰਨ ਵਾਲਾ ਇੱਕ ਵਿਅਕਤੀ ਕਾਬੂ

ਪੰਜਾਬ ਦੇ ਤਰਨਤਾਰਨ ਤੋਂ ਇੱਕ ਵਿਅਕਤੀ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਉਹ ਆਪ੍ਰੇਸ਼ਨ ਸਿੰਦੂਰ ਨਾਲ ਸਬੰਧਤ ਫੌਜੀ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੂੰ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਮੁਹੱਲਾ ਰੋਡੂਪੁਰ ਗਲੀ ਨਾਜ਼ਰ ਸਿੰਘ ਵਾਲੀ ਦੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ।

RELATED ARTICLES

Most Popular

Recent Comments