ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰੀ ਫਿਰ ਤੋਂ ਰੌਣਕ ਆਈ ਹੈ। ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੋਸਟ ਸਾਂਝੀ ਕਰਦਿਆਂ ਇਸ ਦੀ ਜਾਣਕਾਰੀ ਦਿੱਤੀ ਹੈ ਤੇ ਨਾਲ ਹੀ ਉਹਨਾਂ ਨੇ ਮੂਸੇਵਾਲ ਨੂੰ ਚਾਹੁਣ ਵਾਲਿਆਂ ਦੀ ਸਪੋਰਟ ਅਤੇ ਪਿਆਰ ਦੀ ਧੰਨਵਾਦ ਕੀਤਾ ਹੈ। ਉਹਨਾਂ ਨੇ ਨਵਜੰਮੇ ਬੱਚੇ ਦੀ ਤਸਵੀਰ ਸਾਂਝੀ ਕੀਤੀ ਹੈ।
ਮੂਸੇਵਾਲਾ ਦੇ ਘਰ ਆਇਆ ਨੰਨ੍ਹਾ ਮਹਿਮਾਨ, ਬਲਕੌਰ ਸਿੰਘ ਨੇ ਸਾਂਝੀ ਕੀਤੀ ਪੋਸਟ
RELATED ARTICLES