26 ਮਾਰਚ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਨੂੰ ਦੇਖਦਿਆਂ ਹੋਲੇ ਮਹੱਲੇ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਨੌਜਵਾਨਾਂ, ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ, ਸੰਗਤ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਲੰਗਰਾਂ ਵਿੱਚ ਵਾਤਾਵਰਣ ਪ੍ਰਦੂਸ਼ਣ ਦੇ ਮੱਦੇਨਜ਼ਰ ਪਲਾਸਟਿਕ, ਡਿਸਪੋਸਲ ਦੀ ਵਰਤੋਂ ਨਾ ਕੀਤੀ ਜਾਵੇ।
ਹੋਲੇ ਮਹੱਲੇ ਜਾਣ ਵਾਲੀਆਂ ਸੰਗਤਾਂ ਨੂੰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਵਿਸ਼ੇਸ਼ ਅਪੀਲ
RELATED ARTICLES