ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਖ-ਵੱਖ ਸਿੱਖ ਮਾਮਲਿਆਂ ਨੂੰ ਵਿਚਾਰਨ ਵਾਸਤੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਹੈ। ਇਸ ਸਬੰਧੀ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਕੋਲੋਂ ਸਪੱਸ਼ਟੀਕਰਨ ਵੀ ਮੰਗਿਆ ਜਾ ਸਕਦਾ ਹੈ।
ਪੰਜ ਸਿੰਘ ਸਾਹਿਬਾਨ ਦੀ ਬੁਲਾਈ ਗਈ ਖਾਸ ਮੀਟਿੰਗ, ਸੁਖਬੀਰ ਬਾਦਲ ਤੇ ਹੋਰਨਾਂ ਲੀਡਰਾਂ ਬਾਰੇ ਹੋਵੇਗਾ ਫੈਂਸਲਾ
RELATED ARTICLES