Tuesday, July 16, 2024
HomePunjabi NewsLiberal Breakingਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕੱਲ...

ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਕੱਲ ਹੋਵੇਗਾ ਵਿਸ਼ੇਸ਼ ਪ੍ਰੋਗਰਾਮ

ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ 29 ਫਰਵਰੀ ਨੂੰ ਜ਼ਿਲ੍ਹਾ ਸੰਗਰੂਰ (ਧੂਰੀ) ਵਿਖੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।

RELATED ARTICLES

Most Popular

Recent Comments