Friday, July 5, 2024
HomePunjabi NewsLiberal Breakingਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਗਦੜ ਮਚੀ, 50 ਤੋਂ ਵੱਧ...

ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਗਦੜ ਮਚੀ, 50 ਤੋਂ ਵੱਧ ਮੌਤਾਂ

ਹਾਥਰਸ ਵਿੱਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਗਦੜ ਮੱਚ ਗਈ। ਇਸ ਵਿੱਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। 150 ਤੋਂ ਵੱਧ ਸ਼ਰਧਾਲੂ ਜ਼ਖਮੀ ਹੋਏ ਹਨ। ਇਨ੍ਹਾਂ ‘ਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮੁੱਖ ਸਕੱਤਰ ਮਨੋਜ ਸਿੰਘ ਅਤੇ ਡੀਜੀਪੀ ਪ੍ਰਸ਼ਾਂਤ ਕੁਮਾਰ ਮੌਕੇ ‘ਤੇ ਰਵਾਨਾ ਹੋ ਗਏ ਹਨ।

RELATED ARTICLES

Most Popular

Recent Comments