Sunday, July 7, 2024
HomePunjabi NewsLiberal Breakingਕੁਵੈਤ 'ਚ 6 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 40 ਲੋਕਾਂ ਦੀ...

ਕੁਵੈਤ ‘ਚ 6 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, 40 ਲੋਕਾਂ ਦੀ ਮੌਤ

ਕੁਵੈਤ ‘ਚ 6 ਮੰਜ਼ਿਲਾ ਇਮਾਰਤ ‘ਚ ਭਿਆਨਕ ਅੱਗ ਲੱਗ ਗਈ ਹੈ। ਇਸ ਹਾਦਸੇ ਵਿੱਚ 40 ਲੋਕਾਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ। ਅਤੇ 30 ਤੋਂ ਵੱਧ ਵਿਅਕਤੀ ਜ਼ਖਮੀ ਹੋਏ ਦਸੇ ਜਾ ਰਹੇ ਹਨ। 90 ਲੋਕਾਂ ਨੂੰ ਕੀਤਾ ਰੈਸਕਿਊ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ‘ਚ ਜਿਆਦਾਤਰ ਭਾਰਤੀ ਮੂਲ ਦੇ ਲੋਕ ਸ਼ਾਮਿਲ ਹਨ ।

RELATED ARTICLES

Most Popular

Recent Comments