ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਇਕ ਮਹਿਲਾ CISF ਸਿਪਾਹੀ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ । ਕੰਗਨਾ ਨੂੰ ਥੱਪੜ ਮਾਰਨ ਵਾਲੇ ਸਿਪਾਹੀ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ‘ਚ ਕੁਲਵਿੰਦਰ ਦਾ ਬਿਆਨ ਸਾਹਮਣੇ ਆਇਆ ਹੈ, ਕਿਸਾਨ ਅੰਦੋਲਨ ‘ਤੇ ਕੰਗਨਾ ਦੇ ਬਿਆਨ ਤੋਂ ਉਹ ਦੁਖੀ ਹੈ। ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਔਰਤ ਨੇ ਉਸ ਨੂੰ ਥੱਪੜ ਮਾਰਿਆ ਹੈ ਅਤੇ ਉਸ ਨਾਲ ਬਦਸਲੂਕੀ ਵੀ ਕੀਤੀ ਹੈ।
ਚੰਡੀਗੜ੍ਹ ਏਅਰਪੋਰਟ ‘ਤੇ ਤਾਇਨਾਤ ਇਕ ਮਹਿਲਾ CISF ਸਿਪਾਹੀ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ
RELATED ARTICLES