HomePunjabi NewsLiberal Breakingਪੰਜਾਬ ਅਤੇ ਹਰਿਆਣਾ ਵਾਸਤੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਕੀਤਾ ਗਿਆ ਜਾਰੀ

ਪੰਜਾਬ ਅਤੇ ਹਰਿਆਣਾ ਵਾਸਤੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਕੀਤਾ ਗਿਆ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੂਫਾਨ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ । ਬੀਤੀ ਰਾਤ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਦੇ ਅਨੁਸਾਰ 28 ਤੇ 29 ਮਾਰਚ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ ।ਜਿਸ ਦੇ ਕਰਕੇ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ।

RELATED ARTICLES

Most Popular

Recent Comments