ਪੰਜਾਬ ਵਿੱਚ ਜਲਦ ਹੀ ਆਮ ਆਦਮੀ ਕਲੀਨਿਕਾਂ ਦੇ ਨਾਂਅ ਵਿੱਚ ਤਬਦੀਲੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰਾਂ ਵੀ ਕਲੀਨਿਕਾਂ ਵਿੱਚੋਂ ਹਟਾਈ ਜਾਣਗੀਆਂ। ਜਾਣਕਾਰੀ ਅਨੁਸਾਰ, ਲਗਭਗ 870 ਵਿੱਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲ ਕੇ ਹੁਣ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ।
ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦਾ ਬਦਲਿਆ ਜਾਵੇਗਾ ਨਾਮ
RELATED ARTICLES