HomePunjabi NewsLiberal Breakingਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦਾ ਬਦਲਿਆ ਜਾਵੇਗਾ ਨਾਮ

ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦਾ ਬਦਲਿਆ ਜਾਵੇਗਾ ਨਾਮ

ਪੰਜਾਬ ਵਿੱਚ ਜਲਦ ਹੀ ਆਮ ਆਦਮੀ ਕਲੀਨਿਕਾਂ ਦੇ ਨਾਂਅ ਵਿੱਚ ਤਬਦੀਲੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰਾਂ ਵੀ ਕਲੀਨਿਕਾਂ ਵਿੱਚੋਂ ਹਟਾਈ ਜਾਣਗੀਆਂ। ਜਾਣਕਾਰੀ ਅਨੁਸਾਰ, ਲਗਭਗ 870 ਵਿੱਚੋਂ 400 ਕਲੀਨਿਕਾਂ ਦੇ ਨਾਂਵਾਂ ਨੂੰ ਬਦਲ ਕੇ ਹੁਣ ਆਯੂਸ਼ਮਾਨ ਆਰੋਗਿਆ ਕੇਂਦਰ ਰੱਖਿਆ ਜਾਵੇਗਾ।

RELATED ARTICLES

Most Popular

Recent Comments