More
    HomePunjabi NewsLiberal Breakingਆਮ ਆਦਮੀ ਪਾਰਟੀ ਨੇ ਰੌਬੀ ਕੰਗ ਨੂੰ ਨਵਾਂਸ਼ਹਿਰ ਹਲਕੇ ਦਾ ਇੰਚਾਰਜ ਨਿਯੁਕਤ...

    ਆਮ ਆਦਮੀ ਪਾਰਟੀ ਨੇ ਰੌਬੀ ਕੰਗ ਨੂੰ ਨਵਾਂਸ਼ਹਿਰ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ, ਦਿੱਤੀਆਂ ਸ਼ੁਭਕਾਮਨਾਵਾਂ

    ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਸੀਨੀਅਰ ਆਗੂ ਰੌਬੀ ਕੰਗ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਆਗੂਆਂ ਨੇ ਰੌਬੀ ਕੰਗ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਕਾਮਨਾ ਕੀਤੀ।

    RELATED ARTICLES

    Most Popular

    Recent Comments