HomePunjabi NewsLiberal Breakingਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਭਰੇ ਨਾਮਜ਼ਦਗੀ ਪੇਪਰ

ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਭਰੇ ਨਾਮਜ਼ਦਗੀ ਪੇਪਰ

ਆਮ ਆਦਮੀ ਪਾਰਟੀ ਦੇ ਕੈਬਨਟ ਮੰਤਰੀ ਮੀਤ ਹੇਅਰ ਵੱਲੋਂ ਲੋਕ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਗਏ। ਇਸ ਮੌਕੇ ਉਹਨਾਂ ਦੇ ਸਮਰਥਕ ਅਤੇ ਉਹਨਾਂ ਦੀ ਪਤਨੀ ਉਹਨਾਂ ਦੇ ਨਾਲ ਹਾਜ਼ਰ ਸੀ । ਨਾਮਜਦਗੀ ਪੇਪਰ ਭਰਨ ਤੋਂ ਪਹਿਲਾਂ ਕੈਬਨਟ ਮੰਤਰੀ ਮੀਤ ਹੇਅਰ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਤੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਗਿਆ ਅਤੇ ਉਸ ਤੋਂ ਬਾਅਦ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਗਏ।

RELATED ARTICLES

Most Popular

Recent Comments