ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ‘ਆਪ’ ਵਿਧਾਇਕ ਮਦਨ ਲਾਲ ਬਾਗਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਨਾਮਜ਼ਦਗੀ ਤੋਂ ਪਹਿਲਾਂ ਪੱਪੀ ਨੇ ਮੰਦਰ ‘ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਵਿਕਾਸ ਨੇ ਗੁਰਦੁਆਰਾ ਸਾਹਿਬ ਵਿੱਚ ਜੁੱਤੀਆਂ ਦੀ ਸਫ਼ਾਈ ਦੀ ਸੇਵਾ ਕੀਤੀ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਭਰੇ ਨਾਮਜ਼ਦਗੀ ਪੇਪਰ
RELATED ARTICLES