ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਬਿਕਰਮ ਮਜੀਠੀਆ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਰਾਜਨੀਤੀ ਕਰਨੀ ਚਾਹੀਦੀ ਹੈ। ਆਮ ਆਦਮੀ ਪਾਰਟੀ ਲੋਕਾਂ ਦੀ ਸੇਵਾ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਜੀਠੀਆ ਨੂੰ ਆਪਣੀ ਮੰਜੀ (ਮੰਜੇ) ਹੇਠਾਂ ਝਾੜੂ ਮਾਰਨਾ ਚਾਹੀਦਾ ਹੈ ਕੋਈ ਪੁੜੀ ਨਾ ਬਾਹਰ ਨਿਕਲ ਆਵੇ । ਪੱਪੀ ਨੇ ਕਿਹਾ ਕਿ ਮਜੀਠੀਆ ਨੂੰ ਆਪਣੇ ਅੰਦਰ ਝਾਤੀ ਮਾਰਨ ਦੀ ਲੋੜ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਮੋੜਵਾਂ ਜਵਾਬ
RELATED ARTICLES


