HomePunjabi NewsLiberal Breakingਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਸੰਗਰੂਰ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਹਨ, ਜੋ 2022 ਦੀਆਂ ਉਪ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ ਵਿੱਚ ਵਾਪਸ ਆਏ ਹਨ। ਇਸ ਵਾਰ ਦੇ ਚੋਣ ਨਤੀਜਿਆਂ ਦੇ ਪਹਿਲੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਅੱਗੇ ਚੱਲ ਰਹੇ ਹਨ। ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੂਜੇ ਨੰਬਰ ‘ਤੇ ਅਤੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਤੀਜੇ ਨੰਬਰ ‘ਤੇ ਚੱਲ ਰਹੇ ਹਨ।

RELATED ARTICLES

Most Popular

Recent Comments