Wednesday, May 29, 2024
HomePunjabi NewsLiberal Breakingਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਲੋਕਾਂ ਨੇ...

ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਲੋਕਾਂ ਨੇ ਲੱਡੂਆਂ ਨਾਲ ਤੋਲ ਕੇ ਕੀਤਾ ਸਵਾਗਤ

ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਚੋਣ ਕੰਪੇਨ ਦੇ ਵਿੱਚ ਲੋਕਾਂ ਨੇ ਅੱਜ ਲੱਡੂਆਂ ਦੇ ਨਾਲ ਤੋਲ ਕੇ ਉਹਨਾਂ ਦਾ ਸਵਾਗਤ ਕੀਤਾ। ਉਹਨਾਂ ਦੇ ਨਾਲ ਪੰਜਾਬੀ ਫਿਲਮ ਇੰਡਸਟਰੀ ਦੇ ਹੋਰ ਕਲਾਕਾਰ ਵੀ ਮੌਜੂਦ ਸਨ । ਜੋ ਕਿ ਕਰਮਜੀਤ ਅਨਮੋਲ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ । ਉਮੀਦਵਾਰ ਕਰਮਜੀਤ ਅਨਮੋਲ ਨੇ ਭਰੋਸਾ ਜਤਾਇਆ ਕਿ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ।

RELATED ARTICLES

Most Popular

Recent Comments