HomePunjabi NewsLiberal Breakingਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਹਰਿਆਣਾ ਚੋਣਾਂ ਦੇ ਲਈ 20...

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਹਰਿਆਣਾ ਚੋਣਾਂ ਦੇ ਲਈ 20 ਤੋਂ ਕਰਨਗੇ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਹਰਿਆਣਾ ਚੋਣਾਂ ਦੇ ਲਈ 20 ਤੋਂ ਚੋਣ ਪ੍ਰਚਾਰ ਵਿੱਚ ਜੁੱਟ ਜਾਣਗੇ ਹਰਿਆਣਾ ਦੇ 11 ਜਿਲਿਆਂ ਵਿੱਚ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਕਰਨਗੇ ਜਗਾਦਰੀ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਹੋਵੇਗੀ ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਸਾਂਝੀ ਕੀਤੀ ਹੈ।

RELATED ARTICLES

Most Popular

Recent Comments