HomePunjabi NewsLiberal Breakingਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਘਟਾਈ ਗਈ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਘਟਾਈ ਗਈ

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਸੁਰੱਖਿਆ ਲਈ ਤੈਨਾਤ ਕੀਤੇ ਗਏ ਪੰਜਾਬ ਪੁਲਿਸ ਦੇ ਕਰਮੀਆਂ ਨੂੰ ਹਟਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਉਹਨਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਸੁਰੱਖਿਆ ਘਟਾਈ ਗਈ ਹੈ।

RELATED ARTICLES

Most Popular

Recent Comments